ਹੁਣੀ-ਹੁਣੀ

ਬਠਿੰਡਾ ‘ਚ ਹੋਇਆ ਵੱਡਾ ਬਲਾਸਟ, ਰੈਡ ਅਲਰਟ ਜਾਰੀ

ਬਠਿੰਡਾ

10 ਮਈ 2025

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਤੇ ਅੱਜ ਸਵੇਰੇ ਬਠਿੰਡਾ ਵਿੱਚ ਇੱਕ ਵੱਡਾ ਬਲਾਸਟ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ। ਵਾਰ-ਵਾਰ ਬਠਿੰਡਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੱਸ ਦਈਏ ਕਿ ਜਿੱਥੇ ਹਮਲਾ ਹੋਇਆ ਉਸਦੇ ਨੇੜੇ ਆਰਮੀ ਦਾ ਏਅਰ ਬੇਸ ਵੀ ਹੈ। ਉਧਰ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।

ਬਠਿੰਡਾ ‘ਚ ਹੋਇਆ ਵੱਡਾ ਬਲਾਸਟ, ਰੈਡ ਅਲਰਟ ਜਾਰੀ

ਦੱਸ ਦਈਏ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਲਗਾਤਾਰ ਜੰਗ ਜਾਰੀ ਹੈ। 7 ਮਈ ਨੂੰ ਭਾਰਤ ਦੀ ਵੱਡੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਭਾਰਤ ਖਿਲਾਫ ਹਮਲੇ ਕਰਦਾ ਆ ਰਿਹਾ ਹੈ। ਖਾਸ ਤੌਰ ‘ਤੇ ਪੰਜਾਬ ਦੇ ਸਰਹੱਦੀ ਜਿਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Post Comment

You May Have Missed