
ਪੰਜਾਬ ”ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਸਾਰੇ ਦਫਤਰ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ 11 ਜੂਨ 2025 (ਬੁੱਧਵਾਰ) ਨੂੰ ਸੰਤ ਕਬੀਰ ਜਯੰਤੀ ਦੇ ਪਾਵਨ ਮੌਕੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੁੱਧਵਾਰ ਬੰਦ ਰਹਿਣਗੇ। ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ।
Post Comment